ਕੇਸ ਦਰਜ ਕਰਨਾ ਸਿਰਫ਼ ਚੋਣ ਸਟੰਟ: ਚੀਮਾ

ਰਾਜਪੁਰਾ  (ਸਮਾਜ ਵੀਕਲੀ):  ‘ਆਪ’ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕਰਵਾਇਆ ਕੇਸ ਚੋਣ ਸਟੰਟ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਖਬੀਰ ਸਿੰਘ ਬਾਦਲ ਵਿਚਕਾਰ ਰਾਜਸੀ ਸੌਦਾ ਹੋ ਚੁੱਕਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਜੀਠੀਆ ਨੂੰ ਭੱਜਣ ਨਹੀਂ ਦੇਵਾਂਗੇ: ਚੰਨੀ
Next articleਆਖਰ ਵਾਹਿਗੁਰੂ ਨੇ ਪੰਜਾਬ ਦੀ ਪੁਕਾਰ ਸੁਣੀ: ਰੰਧਾਵਾ