ਨਵੀਂ ਦਿੱਲੀ (ਸਮਾਜ ਵੀਕਲੀ) ਸੀਬੀਆਈ ਨੂੰ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ(ਸੇਵਾਮੁਕਤ) ਐੱਸਐੱਨ ਸ਼ੁਕਲਾ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ’ਤੇ ਦੋਸ਼ ਹੈ ਉਨ੍ਹਾਂ ਨੇ ਆਪਣੇ ਹੁਕਮ ਵਿੱਚ ਨਿੱਜੀ ਮੈਡੀਕਲ ਕਾਲਜ ਦਾ ਪੱਖ ਪੂਰਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly