ਨਵੀਂ ਦਿੱਲੀ (ਸਮਾਜ ਵੀਕਲੀ): ਸੀਬੀਐੱਸਈ ਨੇ 12 ਵੀਂ ਦੇ ਨਤੀਜਿਆਂ ਨੂੰ ਅੰਤਮ ਰੂਪ ਦੇਣ ਦੀ ਤਰੀਕ 22 ਜੁਲਾਈ ਤੋਂ ਵਧਾ ਕੇ 25 ਜੁਲਾਈ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਕੂਲਾਂ ਨੂੰ ਸੀਬੀਐੱਸਈ ਦੁਆਰਾ ਨਿਰਧਾਰਤ ਨਿਯਮਾਂ ਅਨੁਸਾਰ 22 ਜੁਲਾਈ ਤੱਕ ਨਤੀਜੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹੁਣ ਸਕੂਲਾਂ ਨੂੰ ਨਤੀਜੇ ਤਿਆਰ ਕਰਨ ਲਈ 25 ਜੁਲਾਈ ਤੱਕ ਦਾ ਸਮਾਂ ਦਿੱਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly