ਕੇਂਦਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ, ਡੀਏ ਪਹਿਲੀ ਜੁਲਾਈ ਤੋਂ ਬਹਾਲ

ਨਵੀਂ ਦਿੱਲੀ, (ਸਮਾਜ ਵੀਕਲੀ): ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਪਹਿਲੀ ਜੁਲਾਈ 2021 ਤੋਂ ਬਹਾਲ ਕਰਨ ਦੇ ਨਾਲ ਨਾਲ ਇਸ ਵਿੱਚ ਵਾਧਾ ਕਰ ਦਿੱਤਾ ਹੈ। ਕੇਂਦਰੀ ਮੰਤਰੀ ਅਨੁਰਾਜ ਠਾਕੁਰ ਨੇ ਕਿਹਾ ਕਿ ਸਰਕਾਰ ਨੇ ਡੀਏ ਨੂੰ 17 ਫੀਸਦ ਤੋਂ ਵਧਾ ਕੇ 28 ਫੀਸਦ ਕਰ ਦਿੱਤਾ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleTelangana aims to attract Rs 25K cr investment in food processing
Next articleਪੂਰਬੀ ਲੱਦਾਖ ’ਚ ਸਥਿਤੀ ਵਿੱਚ ਇਕਤਰਫ਼ਾ ਬਦਲਾਅ ਭਾਰਤ ਨੂੰ ਮਨਜ਼ੂਰ ਨਹੀਂ: ਜੈਸ਼ੰਕਰ