ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਡਾਕਟਰ ਭੁਪਿੰਦਰ ਜੀਤ ਸਿੰਘ ਸੂਦਨਰੀ ਨੇ ਕਿਹਾ ਕਿ ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਆਮ ਆਦਮੀ ਦੀਆਂ ਪ੍ਰੇਸ਼ਾਨੀਆਂ ਵਧਾਈਆਂ ਜਾ ਰਹੀਆਂ ਹਨ ਕੇਦਰ ਸਰਕਾਰ ਇਸ ਤੇ ਕੰਟ੍ਰੋਲਰ ਕਰਕੇ ਪਬਲਿਕ ਨੂੰ ਰਾਹਤ ਦੇਵੇ। ਨੇ ਕਿਹਾ ਕਿ ਕੇਂਦਰੀ ਬਜਟ ਤੋਂ ਪੰਜਾਬ ਦੇ ਵਪਾਰੀਆਂ ਨੂੰ ਬਹੁਤ ਉਮੀਦਾਂ ਹਨ ਪਿਛਲੇ ਚਾਰ ਸਾਲਾਂ ਵਿੱਚ ਉਨ੍ਹਾਂ ਨੂੰ ਸਰਕਾਰ ਨੇ ਕੋਈ ਰਾਹਤ ਨਹੀਂ ਦਿਤੀ ਬਲਕਿ ਨਵੇ ਨਵੇ ਟੈਕਸ ਲਗਾ ਕੇ ਉਨ੍ਹਾਂ ਦੇ ਕਾਰੋਬਾਰ ਚੋਪਟ ਕਰ ਦਿੱਤੇ। ਉਨ੍ਹਾਂ ਸਰਕਾਰ ਨੂੰ ਜੀ ਐਸ ਟੀ ਦਰਾਂ ਵਿਚ ਕੁਝ ਰਾਹਤ ਦਿੱਤੀ ਜਾਵੇ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



