‘ਯਾਸ’ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਨੇ ਕੀਤਾ ਉੜੀਸਾ ਦਾ ਦੌਰਾ

ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਲਿਖਤੀ ਜੁਆਬ ’ਚ ਦੱਸਿਆ ਕਿ ਉੜੀਸਾ ਵਿੱਚ ਜੂਨ ’ਚ ਆਏ ਚੱਕਰਵਾਤੀ ਤੂਫ਼ਾਨ ‘ਯਾਸ’ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗ੍ਰਹਿ ਮੰਤਰਾਲੇ ਵੱਲੋਂ ਬਣਾਈ ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਸੂਬੇ ਦਾ ਦੌਰਾ ਕੀਤਾ ਸੀ। ਸੂਬਾ ਸਰਕਾਰ ਵੱਲੋਂ ਦਿੱਤੇ ਮੰਗ ਪੱਤਰ ਮੁਤਾਬਕ ਖੇਤੀਬਾੜੀ ਤੇ ਬਾਗ਼ਬਾਨੀ ਸਬੰਧੀ 2,197.34 ਹੈਕਟੇਅਰ ਰਕਬੇ ਵਿੱਚ ਬੀਜੀਆਂ ਫ਼ਸਲਾਂ ਦਾ 33 ਫ਼ੀਸਦੀ ਤੱਕ ਨੁਕਸਾਨ ਹੋਇਆ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਹੋਣ ਬਾਰੇ ਸਾਡੇ ਕੋਲ ਕੋਈ ਰਿਕਾਰਡ ਨਹੀਂ ਅਤੇ ਨਾ ਹੀ ਹੈ ਕੋਈ ਮੁਆਵਜ਼ੇ ਦੀ ਤਜਵੀਜ਼: ਤੋਮਰ
Next articleTyphoon Cempaka makes landfall in China