HOME ਗਾਖਲ ਗਰੁੱਪ ਯੂ.ਐੱਸ.ਏ. ਦੇ ਚੇਅਰਮੈਨ ਸ੍ਰ. ਅਮੋਲਕ ਸਿੰਘ ਗਾਖਲ ਨੇ ਆਪਣੀ ਕਨੇਡਾ...

ਗਾਖਲ ਗਰੁੱਪ ਯੂ.ਐੱਸ.ਏ. ਦੇ ਚੇਅਰਮੈਨ ਸ੍ਰ. ਅਮੋਲਕ ਸਿੰਘ ਗਾਖਲ ਨੇ ਆਪਣੀ ਕਨੇਡਾ ਫੇਰੀ ਦੌਰਾਨ ਆਪਣੇ ਭਤੀਜੇ ਅਤੇ ਕਬੱਡੀ ਦੇ ਸੁਪਰ ਸਟਾਰ ਖਿਡਾਰੀ 

4

(ਰੇਡਰ) ਦੁੱਲਾ ਸੁਰਖਪੁਰੀਆ ਨਾਲ ਵੈਨਕੂਵਰ ’ਚ ਮੁਲਾਕਤ ਕੀਤੀ।

ਕੈਨੇਡਾ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਪੱਤਰਕਾਰ 9592282333:-  ਇਸ ਮੌਕੇ ਅਮੋਲਕ ਸਿੰਘ ਗਾਖਲ ਤੇ ਦੁੱਲਾ ਸੁਰਖਪੁਰੀਆ ਨੇ ਕਬੱਡੀ ਦੀ ਬਿਹਤਰੀ ਲਈ ਲੰਮੀਆਂ ਵਿਚਾਰਾਂ ਕੀਤੀਆਂ।ਦੋਵਾਂ ਦਾ ਵਿਚਾਰ ਸੀ ਕਿ ਪੰਜਾਬ ਵਿਚ ਕਬੱਡੀ ਦੀ ਚੜ੍ਹਦੀ ਕਲਾ ਲਈ ਨਵੇਂ ਬੱਚਿਆਂ ਨੂੰ ਕਬੱਡੀ ਨਾਲ ਜੋੜਨ ਦਾ ਪਿੰਡ ਪਿੰਡ ਉਪਰਾਲਾ ਹੋਣਾ ਚਾਹੀਦਾ ਹੈ। ਸ੍ਰ. ਅਮੋਲਕ ਸਿੰਘ ਗਾਖਲ ਨੇ ਦੱਸਿਆ ਕਿ ਦੁੱਲਾ ਸੁਰਖਪੁਰੀਆ ਸਾਡੇ ਪਰਿਵਾਰ ਦਾ ਇਕ ਹੀਰਾ ਹੈ ਜਿਸਨੇ ਆਪਣੀ ਖੇਡ ਨਾਲ ਪਰਿਵਾਰ ਦਾ ਹੀ ਨਹੀਂ ਸਗੋਂ ਪੰਜਾਬ ਦਾ ਨਾਮ ਦੁਨੀਆਂ ਵਿਚ ਰੌਸ਼ਨ ਕੀਤਾ ਹੈ। ਸ੍ਰ. ਗਾਖਲ ਨੇ ਕਿਹਾ ਕਿ ਦੁੱਲਾ ਸੁਰਖਪੁਰੀਆ ਕਬੱਡੀ ਖੇਤਰ ਵਿਚ ਬਹੁਤ ਕੁਝ ਕਰਨਾ ਚਾਹੁੰਦਾ ਹੈ, ਉਹ ਜੋ ਵੀ ਕਰਨਾ ਚਾਹੁੰਦਾ ਹੈ, ਗਾਖਲ ਗਰੁੱਪ ਅਤੇ ਗਾਖਲ ਪਰਿਵਾਰ ਉੁਸ ਦੇ ਨਾਲ ਹੈ। ਅਮੋਲਕ ਸਿੰਘ ਗਾਖਲ ਚੇਅਰਮੈਨ ਅਮੋਲਕ ਸਿੰਘ ਗਾਖਲ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਫਿਲੌਰ ਦੇ ਪਿੰਡ ਨੰਗਲ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂ ਦਾ ਨਿਰਾਦਰ ਦਾ ਮਾਮਲਾ
Next articleਹਸਪਤਾਲ ਢਾਹਾਂ ਕਲੇਰਾਂ ਵਿਖੇ ਪੇਟ ਦੀਆਂ ਬਿਮਾਰੀਆਂ ਅਤੇ ਔਰਤਾਂ ਦੀਆਂ ਬਿਮਾਰੀਆਂ ਦੇ ਰਿਆਇਤੀ ਅਪਰੇਸ਼ਨ 04 ਜੂਨ ਤੋਂ 21 ਜੂਨ ਤੱਕ ਹੋਣਗੇ