ਚੰਡੀਗੜ੍ਹ ਦੇ ਕਾਂਗਰਸੀ ਨੇਤਾ ਪ੍ਰਦੀਪ ਛਾਬੜਾ ਆਪ ’ਚ ਸ਼ਾਮਲ

ਚੰਡੀਗੜ੍ਹ (ਸਮਾਜ ਵੀਕਲੀ):  ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਦਨੌਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਲਾਂਭੇ ਨਹੀਂ ਕੀਤਾ ਜਾਵੇਗਾ: ਗ੍ਰਹਿ ਮੰਤਰਾਲਾ
Next articleਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਐਤਵਾਰ ਨੂੰ ਕਰ ਸਕਦੇ ਨੇ ਸੰਸਦ ਭੰਗ ਕਰਨ ਦਾ ਐਲਾਨ, 20 ਸਤੰਬਰ ਨੂੰ ਹੋ ਸਕਦੀਆਂ ਨੇ ਸੰਸਦ ਚੋਣਾਂ