ਚੰਡੀਗੜ੍ਹ (ਸਮਾਜ ਵੀਕਲੀ): ਚੰਡੀਗੜ੍ਹ ਨਗਰ ਨਿਗਮ ਨੇ ਵਿੱਤੀ ਸਾਲ 2022-23 ਲਈ ਕੁੱਲ 1723 ਕਰੋੜ ਰੁਪਏ ਦਾ ਬਜਟ ਪਾਸ ਕਰ ਦਿੱਤਾ ਹੈ। ਇਹ ਅੰਤਿਮ ਪ੍ਰਵਾਨਗੀ ਲਈ ਪ੍ਰਸ਼ਾਸਨ ਨੂੰ ਭੇਜਿਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly