ਚੰਨੀ ਨੇ ਸਿੱਧੂ ਨੂੰ ਅੱਜ ਗੱਲਬਾਤ ਲਈ ਸੱਦਿਆ

Punjab Congress chief Navjot Singh Sidhu

ਪਟਿਆਲਾ (ਸਮਾਜ ਵੀਕਲੀ):  ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਅੱਜ ਬਾਅਦ ਦੁਪਹਿਰ ਗੱਲਬਾਤ ਲਈ ਸੱਦਾ ਦਿੱਤਾ ਹੈ। ਸ੍ਰੀ ਸਿੱਧੂ ਨੇ ਟਵੀਟ ਕੀਤਾ,‘ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਦਾ ਹਰ ਖੁੱਲ੍ਹ ਕੇ ਗੱਲਬਾਤ ਕੀਤੀ ਜਾਵੇਗੀ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਓਲੰਪਿਕਸ ’ਚ ਕਾਂਸੀ ਦਾ ਤਗਮਾ ਜੇਤੂ ਹਾਕੀ ਟੀਮ ਦੇ ਸਟਾਰ ਡਰੈਗ ਫਲਿੱਕਰ ਰੁਪਿੰਦਰ ਨੇ ਸੰਨਿਆਸ ਲਿਆ
Next articleEcuador jail riot: Death toll exceeds 100