ਮੁੱਖ ਮੰਤਰੀ ਭਗਵੰਤ ਮਾਨ ਦੀ ਲੁਧਿਆਣਾ ਫੇਰੀ ਮੌਕੇ ਬਰਾੜ ਸੀਡਜ ਦੇ ਐਮ.ਡੀ. ਹਰਵਿੰਦਰ ਸਿੰਘ ਬਰਾੜ ਨੇ ਫੁੱਲਾਂ ਦਾ ਬੁੱਕਾ ਦੇ ਕੀਤਾ ਸਵਾਗਤ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਲੁਧਿਆਣਾ ਫੇਰੀ ਮੌਕੇ ਹਯਾਤ ਰਜਨਸੀ ਵਿਖੇ ਬਰਾੜ ਸੀਡਜ ਦੇ ਐਮ.ਡੀ. ਹਰਵਿੰਦਰ ਸਿੰਘ ਬਰਾੜ ਨੇ ਫੁੱਲਾਂ ਦਾ ਬੁੱਕਾ ਦੇ ਕੇ ਕੀਤਾ ਸਵਾਗਤ । ਇਸ ਮੌਕੇ ਹਰਵਿੰਦਰ ਸਿੰਘ ਬਰਾੜ ਨੇ ਮੁੱਖ ਮੰਤਰੀ ਨਾਲ ਖੇਤੀਬਾੜੀ ਸੰਬੰਧਿਤ ਵਿਸ਼ਿਆਂ ਤੇ ਚਰਚਾ ਕੀਤੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਚੰਗੇ ਉਪਰਾਲੇ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਦੁਨੀਆਂ ਵਿੱਚ ਪੰਜਾਬ  ਖੇਤੀਬਾੜੀ ਵਿੱਚ ਮੋਹਰੀ ਸੂਬਾ ਬਣੇਗਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleATS ਅਤੇ DRI ਨੂੰ ਵੱਡੀ ਸਫਲਤਾ, ਅਹਿਮਦਾਬਾਦ ‘ਚ 90 ਕਿਲੋ ਸੋਨਾ ਜ਼ਬਤ
Next articleਨਿਊਜ਼ੀਲੈਂਡ ਵਿੱਚ ਘਰਾਂ ਦੀ ਮਾਰਕੀਟ ਬਾਰੇ ਡਰ