ਚੰਡੀਗੜ੍ਹ (ਸਮਾਜ ਵੀਕਲੀ): ਚੀਨੀ ਮੀਡੀਆ ਅਨੁਸਾਰ ਭਾਰਤ ਨਾਲ ਗਲਵਾਨ ਘਾਟੀ ’ਚ ਹੋਈਆਂ ਝੜਪਾਂ ਵਿੱਚ ਜ਼ਖ਼ਮੀ ਹੋਇਆ ਚੀਨੀ ਫੌਜ ਦਾ ਅਧਿਕਾਰੀ ਬੁੱਧਵਾਰ ਨੂੰ ਸਰਦ ਰੁੱਤ ਉਲੰਪਿਕਸ ਵਿੱਚ ਮਸ਼ਾਲ ਲੈ ਕੇ ਦੌੜਿਆ ਸੀ। ਗਲੋਬਲ ਟਾਈਮਜ਼ ਅਨੁਸਾਰ ਕੀ ਫੈਬੀਓ ਪੀਐੱਲਏ ਰੈਜੀਮੈਂਟਲ ਕਮਾਂਡਰ ਟਾਰਚ ਰਿਲੇਅ ਵਿੱਚ ਮਸ਼ਾਲ ਨਾਲ ਦੇਖਿਆ ਗਿਆ। ਇਸ ਝੜਪ ’ਚ ਭਾਰਤ ਦੇ 20 ਜਵਾਨ ਸ਼ਹੀਦ ਹੋਏ ਸਨ, ਜਦ ਕਿ ਚੀਨ ਨੇ ਕਿਹਾ ਸੀ ਕਿ ਉਸ ਦੇ ਚਾਰ ਜਵਾਨ ਮਾਰੇ ਗਏ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly