ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)-(ਸਮਾਜ ਵੀਕਲੀ)-
ਸੇਂਟ ਜੂਡਸ ਕਾਨਵੈਂਟ ਸਕੂਲ ਮਹਿਤਪੁਰ ਵਿੱਚ ਸਕੂਲ ਡਾਇਰੈਕਟਰ ਫਾਦਰ ਬੈਟਸਨ, ਪ੍ਰਿੰਸੀਪਲ ਸਿਸਟਰ ਸੂਕੇਤਾ, ਵਾਈਸ ਪ੍ਰਿੰਸੀਪਲ ਸਿਸਟਰ ਜੈਸੀ ਦੀ ਸਰਪ੍ਰਸਤੀ ਹੇਠ ਕ੍ਰਿਸਮਸ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਡਾਇਰੈਕਟਰ ਵੱਲੋਂ ਕਿ੍ਸਮਸ ਦੇ ਤਿਉਹਾਰ ਦੀ ਮਹੱਤਤਾ ਬਾਰੇ ਸਭ ਨੂੰ ਦੱਸਿਆ ਅਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਬੱਚਿਆਂ ਵੱਲੋਂ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਨਾਲ ਸੰਬੰਧਿਤ ਭਾਸ਼ਣ, ਕਵਿਤਾਵਾਂ, ਨਿ੍ਤ, ਪਲੇ , ਗੀਤ ਆਦਿ ਪੇਸ਼ ਕੀਤੇ ਗਏ।ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਡਾਇਰੈਕਟਰ ਵੱਲੋਂ ਇਸ ਸੁਨਹਿਰੀ ਮੌਕੇ ਤੇ ਸਭ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਮਠਿਆਈ ਵੰਡੀ ਅਤੇ ਸਕੂਲ ਦੇ ਸਾਰੇ ਸਟਾਫ਼ ਨੂੰ ਤੋਹਫ਼ੇ ਵੰਡੇ । ਇਸ ਸਮੇਂ ਸਕੂਲ ਦੇ ਸਾਰੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਦੇ ਸਾਰੇ ਮੈਬਰ ਹਾਜਰ
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
–