HOME ਸਿਟੀ ਕਲੱਬ ਗੋਰਾਇਆ ਵਲੋਂ ਪੰਜਵਾਂ ਫੁੱਟਬਾਲ ਟੂਰਨਾਮੈਂਟ ਅੱਜ ਤੌਂ ਸ਼ੁਰੂ 

ਸਿਟੀ ਕਲੱਬ ਗੋਰਾਇਆ ਵਲੋਂ ਪੰਜਵਾਂ ਫੁੱਟਬਾਲ ਟੂਰਨਾਮੈਂਟ ਅੱਜ ਤੌਂ ਸ਼ੁਰੂ 

5
ਫਿਲੌਰ/ਅੱਪਰਾ,  (ਸਮਾਜ ਵੀਕਲੀ)   (ਦੀਪਾ)-ਸਿਟੀ ਕਲੱਬ ਗੋਰਾਇਆ ਵਲੋਂ ਪੰਜਵਾਂ ਫੁੱਟਬਾਲ ਟੂਰਨਾਮੈਂਟ ਦੇ ਨਿਊ ਗੋਰਾਇਆ ਸਿਟੀ ਫੁੱਟਬਾਲ ਕਲੱਬ ਗੋਰਾਇਆ ਵਲੋਂ ਅੱਜ ਮਿਤੀ 11 ਤੇ 12 ਅਪ੍ਰੈਲ ਦਿਨ ਸ਼ਨੀਵਾਰ ਤੇ ਐਤਵਾਰ ਨੂੰ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਾਈਆਂ (ਨੇੜੇ ਮਾਹਲ ਗੇਟ) ਵਿਖੇ ਕਰਵਾਇਆ ਜਾ ਰਿਹਾ ਹੈ। ਜੈਤੂ ਟੀਮ ਨੂੰ 15 ਹਜ਼ਾਰ ਰੁਪਏ ਤੇ ਉਪ ਜੇਤੂ ਟੀਮ ਨੂੰ 11 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨਾਮਾਂ ਦੀ ਵੰਡ ਮਿਤੀ 12 ਅਪ੍ਰੈਲ ਦਿਨ ਐਤਵਾਰ ਨੂੰ ਸ਼ਾਮ 5 ਵਜੇ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleIndian Workers Association calls for immediate ceasefire in the Middle East
Next articleਅਖੌਤੀ ਬਾਬਿਆਂ ਤੋਂ ਸਾਵਧਾਨ ਰਹਿਣ ਦੀ ਲੋੜ