ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਅਤੇ ਸਿਵਲ ਹਸਪਤਾਲ ਬੰਗਾ ਦੇ ਐਸ ਐਮ ਓ ਡਾ ਜਸਵਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਮਮਤਾ ਦਿਵਸ ਮਨਾਇਆ ਗਿਆ ਇਸ ਵਿੱਚ ਮੈਡਮ ਮਨਜੀਤ ਕੌਰ ਐਲ ਐਚ ਵੀ ਨੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਟੀਕੇ ਲਗਾਏ ਗਏ। ਬਿਮਾਰੀਆਂ ਤੋਂ ਬਚਾਅ ਲਈ ਟੀਕੇ ਲਗਾਉਣੇ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਮਾਵਾਂ ਦਾ ਦੁੱਧ ਪਿਲਾਉਣ ਲਈ ਕਿਹਾ ਗਿਆ ਅਤੇ ਡਿਲਿਵਰੀ ਸਰਕਾਰੀ ਹਸਪਤਾਲਾਂ ਵਿੱਚ ਕਰਾਉਣ ਲਈ ਕਿਹਾ ਗਿਆ। ਇਸ ਮੌਕੇ ਮੈਡਮ ਗੁਰਦੀਪ ਕੌਰ ,ਮੈਡਮ ਬਲਵੀਰ ਕੌਰ, ਮੈਡਲ, ਜਗਜੀਤ ਕੌਰ, ਸੀਮਾ, ਪੂਜਾ ਜਸਪ੍ਰੀਤ ਕੌਰ, ਪਰਮਜੀਤ ਕੌਰ ਗੁਰਬਖਸ਼ ਕੌਰ ਆਸ਼ਾ ਸਾਮਿਲ ਹੋਇਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly