ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾਕਟਰ ਗੁਰਿੰਦਰਜੀਤ ਸਿੰਘ ਅਤੇ ਬੰਗਾ ਦੇ ਐਸ ਐਮ ਓ ਡਾਕਟਰ ਜਸਵਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਨਰਸਿੰਗ ਸਿਸਟਰ ਰਜਨੀਵਾਲਾ, ਮੈਡਮ ਬਲਵੀਰ ਕੌਰ ਮਲਟੀ ਪਰਪਸ ਹੈਲਥ ਵਰਕਰ ਫੀਮੇਲ, ਸ੍ਰੀ ਮੱਖਣ ਲਾਲ ਕਲਾਸ ਫੋਰ ਨੂੰ ਸਿਵਲ ਹਸਪਤਾਲ ਬੰਗਾ ਵੱਲੋਂ ਆਪਣੀ ਉਮਰ ਅਨੁਸਾਰ ਰਿਟਾਇਰਮੈਂਟ ਦੀ ਪਾਰਟੀ ਦਿੱਤੀ ਗਈ। ਇਸ ਵਿੱਚ ਡਾਕਟਰ ਤਜਿੰਦਰ ਸਿੰਘ, ਡਾਕਟਰ ਰਵਨੀਤ ਕੌਰ, ਡਾਕਟਰ ਹਰਜਿੰਦਰ ਕੁਮਾਰ, ਮੈਡਮ ਮਨਜੀਤ ਕੌਰ, ਹੈਲਥ ਸੁਪਰਵਾਈਜ਼ਰ ਫੀਮੇਲ, ਨਰਸਿੰਗ ਸਿਸਟਰ ਹਰਮਿੰਦਰ ਕੌਰ, ਸ੍ਰੀ ਰਾਮੇਸ਼ ਲਾਲ, ਹਸਪਤਾਲ ਦਾ ਸਟਾਫ ਅਤੇ ਆਸ਼ਾ ਵਰਕਰ ਸ਼ਾਮਿਲ ਹੋਈਆਂ ਇਹਨਾਂ ਤਿੰਨਾਂ ਨੇ ਬਹੁਤ ਹੀ ਅੱਛੀਆਂ ਸੇਵਾਵਾਂ ਨਿਭਾਈਆਂ ਅਤੇ ਕੰਮਾਂ ਦੀ ਤਾਰੀਫ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



