HOME ਸਿਵਲ ਹਸਪਤਾਲ ਬੰਗਾ ਵਿਖੇ ਸਪੈਸ਼ਲ ਇਮੂਨਾਈਜੇਸਨ ਵੀਕ 10 ਨਵੰਬਰ ਤੋਂ 17 ਨਵੰਬਰ...

ਸਿਵਲ ਹਸਪਤਾਲ ਬੰਗਾ ਵਿਖੇ ਸਪੈਸ਼ਲ ਇਮੂਨਾਈਜੇਸਨ ਵੀਕ 10 ਨਵੰਬਰ ਤੋਂ 17 ਨਵੰਬਰ ਤੱਕ ਮਨਾਇਆ ਗਿਆ।

2

 ਬੰਗਾ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਡਾ ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਦੀ ਰਹਿਨੁਮਾਈ ਹੇਠ 10 ਨਵੰਬਰ ਤੋਂ ਲੈਕੇ 17 ਨਵੰਬਰ 2025 ਤੱਕ ਸਪੈਸ਼ਲ ਇਮੂਨਾਈਜੇਸਨ ਵੀਕ ਮਨਾਇਆ ਗਿਆ। ਇਸ ਵਿੱਚ ਜਨਮ ਤੋਂ ਲੈਕੇ 16 ਸਾਲ ਦੇ ਬੱਚਿਆਂ ਦੇ ਟੀਕੇ ਲਗਾਏ ਗਏ । ਜਿਸ ਵਿੱਚ ਝੁੱਗੀ,ਝੌਂਪੜੀ, ਗੁਜ਼ਰ, ਮਾਈਗਰੇਟਰੀ ਦੇ ਬੱਚਿਆਂ ਦੇ ਟੀਕੇ ਲਗਾਏ ਗਏ। ਇਸ ਵਿੱਚ ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜ਼ਰ ਫੀਮੇਲ, ਦਲਜੀਤ ਕੌਰ ਏ ਐਨ ਐਮ, ਆਸ਼ਾ ਵਰਕਰ ਜਗਜੀਤ ਕੌਰ, ਸੀਮਾ, ਪਰਮਜੀਤ , ਪੂਜਾ, ਜਸਪ੍ਰੀਤ ਕੌਰ, ਸੁਨੀਤਾ, ਅਤੇ ਸੰਦੀਪ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਨਸ਼ਾ ਮੁਕਤ ਭਾਰਤ ਅਭਿਆਨ ਸਿਵਲ ਹਸਪਤਾਲ ਬੰਗਾ ਵਿਖੇ ਮਨਾਇਆ ਗਿਆ।
Next articleਸਤਨਾਮ ਸਿੰਘ ਜਲਵਾਹਾ ਜ਼ਿਲ੍ਹਾ ਆਬਜ਼ਰਵਰ ਨਿਯੁਕਤ ਆਮ ਆਦਮੀ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ