ਸਿਵਲ ਹਸਪਤਾਲ ਬੰਗਾ ਵਿਖੇ ਡੇਗੂ ਐਕਟੀਵਿਟੀ ਕੀਤੀ ਗਈ।

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਡਾ ਜਸਪ੍ਰੀਤ ਕੌਰ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬੰਗਾ ਵਿਖੇ ਘਰਾਂ ਵਿੱਚ ਅਤੇ ਸਕੂਲਾਂ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਟੂਡੈਂਟ , ਆਸ਼ਾ ਵਰਕਰ, ਏਂ ਐਨ ਐਮ ,ਬਰੀਡਿੰਗ ਚੈਕਰ ਨੇ ਡੇਂਗੂ ਸਰਵੇ ਅਤੇ ਡੇਂਗੂ ਦੀ ਬੰਗਾ ਸ਼ਹਿਰ ਵਿੱਚ ਰੈਲੀ ਕੱਢੀ ਗਈ। ਜਿਸ ਵਿੱਚ ਡਾ ਜਸਵਿੰਦਰ ਸਿੰਘ ਐਸ ਐਮ ਓ ਬੰਗਾ,ਡਾ ਰੋਹਿਤ ਦਿਹਾਨਾ,ਡਾ ਬਲਵਿੰਦਰ ਕੁਮਾਰ,ਡਾ ਹਨੀ ਚੰਦੇਲ, ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜਰ , ਬਲਵੀਰ ਕੌਰ ਏ ਐਨ ਐਮ, ਸੀਮਾ, ਪੂਜਾ, ਜਸਪ੍ਰੀਤ, ਪਰਮਜੀਤ, ਗੁਰਬਖਸ਼ ਕੌਰ ਆਸ਼ਾ ਵਰਕਰ ਹਾਜ਼ਰ ਹੋਈਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੂਰੇ ਜ਼ਿਲ੍ਹੇ ਨੂੰ ਮਿਲ ਰਿਹਾ ਹੈ ਸੀ.ਐਮ ਦੀ ਯੋਗਸ਼ਾਲਾ ਦਾ ਲਾਭ: ਡਿਪਟੀ ਕਮਿਸ਼ਨਰ
Next articleਨੌਜਵਾਨ ਅਮਰਜੀਤ ਸਿੰਘ ਦੀ ਜੇਲ੍ਹ ਵਿੱਚ ਮੌਤ ਹੋਣ ਤੇ ਬਸਪਾ ਦਾ ਵਫ਼ਦ ਡੀ ਸੀ ਹੁਸ਼ਿਆਰਪੁਰ ਨੂੰ ਮਿਲੇ