ਸਿਵਲ ਹਸਪਤਾਲ ਬੰਗਾ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰਿੱਖਆ ਅਭਿਆਨ ਮਨਾਇਆ ਗਿਆ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਡਾ ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਜੀ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬੰਗਾ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰਿੱਖਆ ਅਭਿਆਨ ਮਨਾਇਆ ਗਿਆ ਜਿਸ ਵਿੱਚ ਡਾ ਜੈਸਮੀਨ ਗੁਲਾਟੀ ਨੇ ਆਈਆਂ ਹੋਈਆਂ ਗਰਭਵਤੀ ਮਾਵਾਂ ਦਾ ਫ੍ਰੀ ਚੈੱਕ ਅੱਪ ਕੀਤਾਂ ਗਿਆ ਉਨ੍ਹਾਂ ਨੂੰ ਆਇਰਨ, ਕੈਲਸ਼ੀਅਮ ਸੰਤੁਲਿਤ ਭੋਜਨ ਖਾਣ ਬਾਰੇ ਜਾਣਕਾਰੀ ਦਿੱਤੀ ਗਈ।ਹਾਈਰਿਸਕ ਕੇਸਾ ਨੂੰ ਜਲਦੀ ਤੋਂ ਜਲਦੀ ਚੈੱਕ ਅੱਪ ਕਰਾਉਣ ਲਈ ਕਿਹਾ ਗਿਆ ਤਾਂਕਿ ਮਾਂ ਅਤੇ ਬੱਚਾ ਤੰਦਰੁਸਤ ਰਹਿ ਸਕੇ ਇਸ ਵਿੱਚ ਮੈਡਮ ਰਜਨੀ, ਮੈਡਮ ਮਨਜੀਤ ਕੌਰ ਮਲਟੀ ਪਰਪਜ਼ ਹੈਲਥ ਸੁਪਰਵਾਈਜਰ ਫੀਮੇਲ, ਬਲਵੀਰ ਕੌਰ ਏ ਐਨ ਐਮ, ਸੀਮਾ, ਸੁਨੀਤਾ ਅਤੇ ਆਸ਼ਾ ਵਰਕਰ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬੇਟੀ ਸਿਮਰਨ ਕੌਰ ਵਰਲਡ ਕੱਪ ਕਬੱਡੀ ਵਿੱਚੋਂ ਜਿੱਤ ਪ੍ਰਾਪਤ ਕਰਕੇ ਆਵੇ –ਹਰਬਲਾਸ ਬਸਰਾ
Next articleਆਰ.ਟੀ.ਆਈ. ਅਵੇਅਰਨੈਸ ਫੋਰਮ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਦਾ ਆਯੋਜਨ