ਸਿਵਲ ਹਸਪਤਾਲ ਬੰਗਾ ਵਿਖੇ ਮਮਤਾ ਦਿਵਸ ਮਨਾਇਆ ਗਿਆ

 ਬੰਗਾ  (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਡਾ ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਜੀ ਦੀ ਰਹਿਨੁਮਾਈ ਹੇਠ ਅੱਜ ਸਿਵਲ ਹਸਪਤਾਲ ਬੰਗਾ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਵਿੱਚ ਗਰਭਵਤੀ ਮਾਵਾਂ ਅਤੇ ਬੱਚਿਆਂ ਦੇ ਟੀਕਾਕਰਨ ਕੀਤਾ ਗਿਆ। ਗਰਭਵਤੀ ਮਾਵਾਂ ਨੂੰ ਆਇਰਨ ਅਤੇ ਫੌਲਿਕ ਐਸਿਡ ਕੈਲਸ਼ੀਅਮ ਦੀਆਂ ਫ੍ਰੀ ਗੋਲੀਆਂ ਦਿੱਤੀਆਂ ਗਈਆਂ । ਡਿਲਿਵਰੀ ਸਰਕਾਰੀ ਹਸਪਤਾਲ ਵਿੱਚ ਕਰਵਾਉਣ ਲਈ ਕਿਹਾ ਗਿਆ । ਇਸ ਵਿੱਚ ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜਰ ਫੀਮੇਲ, ਬਲਵੀਰ ਕੌਰ ਏ ਐਨ ਐਮ, ਜਸਪ੍ਰੀਤ, ਸੀਮਾ, ਪੂਜਾ, ਪਰਮਜੀਤ, ਜਗਜੀਤ, ਸੁਨੀਤਾ ਰਾਣੀ ਆਸ਼ਾ ਵਰਕਰ ਸ਼ਾਮਿਲ ਹੋਈਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਿਨਿੰਗ ਭਰਾਵਾਂ ਨੇ ਆਪਣੇ ਪਿਤਾ ਸਵ: ਅਜੀਤ ਸਿੰਘ ਬਿਨਿੰਗ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਪਿੰਡ ਝੰਡੇਰ ਕਲਾਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੈੱਡ ਫਰੀ ਕਰਵਾਇਆ
Next articleਵਿਸ਼ਵ ਓਰਲ ਹੈਲਥ ਡੇ ਸਿਵਲ ਹਸਪਤਾਲ ਬੰਗਾ ਵਿਖੇ ਮਨਾਇਆ ਗਿਆ।