HOME ਸਿਵਲ ਹਸਪਤਾਲ ਬੰਗਾ ਵਿਖੇ ਮਮਤਾ ਦਿਵਸ ਮਨਾਇਆ ਗਿਆ।

ਸਿਵਲ ਹਸਪਤਾਲ ਬੰਗਾ ਵਿਖੇ ਮਮਤਾ ਦਿਵਸ ਮਨਾਇਆ ਗਿਆ।

3

ਬੰਗਾ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਅਤੇ ਸਿਵਲ ਹਸਪਤਾਲ ਬੰਗਾ ਦੇ ਐਸਐਮਓ ਡਾ ਜਸਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬੰਗਾ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਵਿੱਚ ਜਨਮ ਤੋਂ ਲੈ ਕੇ 16 ਸਾਲ ਤੱਕ ਦੇ ਬੱਚਿਆਂ ਦੇ ਟੀਕੇ ਲਗਾਏ ਗਏ ਇਸ ਵਿੱਚ ਗਰਭਵਤੀ ਮਾਵਾਂ ਦੇ ਵੀ ਟੀਕੇ ਲਗਾਏ ਗਏ। ਚੈਕ ਅਪ ਕੀਤਾ ਆਇਰਨ ਫੋਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦਿੱਤੀਆਂ, ਡਿਲੀਵਰੀ ਸਰਕਾਰੀ ਹਸਪਤਾਲ ਕਰਵਾਉਣ ਲਈ ਕਿਹਾ ਗਿਆ। ਇਸ ਦੇ ਵਿੱਚ ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜ਼ਰ ਫੀਮੇਲ, ਰਿੱਕੀ ਸ਼ਰਮਾ, ਜਸਪ੍ਰੀਤ, ਸੀਮਾ, ਜਗਜੀਤ, ਸੁਨੀਤਾ, ਸੰਦੀਪ, ਪੂਜਾ, ਪਰਮਜੀਤ, ਗੁਰਬਖਸ਼ ਕੌਰ ਆਸ਼ਾ ਵਰਕਰ ਸ਼ਾਮਿਲ ਹੋਈਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਿਵਲ ਹਸਪਤਾਲ ਬੰਗਾ ਵਿਖੇ ਹਰ ਸ਼ੁਕਰਵਾਰ ਡੇਂਗੂ ਦੀ ਵਾਰ ਐਕਟੀਵਿਟੀ ਕੀਤੀ ਗਈ।
Next article(ਅਧਿਆਪਕ ਦਿਵਸ ਤੇ ਵਿਸ਼ੇਸ਼)