HOME ਸਿਵਲ ਹਸਪਤਾਲ ਬੰਗਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।

ਸਿਵਲ ਹਸਪਤਾਲ ਬੰਗਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।

4

ਬੰਗਾ   (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ ) ਜਿਲਾ ਸ਼ਹੀਦ ਭਗਤ ਸਿੰਘ ਦੇ ਸਿਵਲ ਸਰਜਨ ਡਾਕਟਰ ਗੁਰਿੰਦਰਜੀਤ ਸਿੰਘ ਅਤੇ ਸਿਵਲ ਹਸਪਤਾਲ ਬੰਗਾ ਦੇ ਐਸਐਮਓ ਡਾਕਟਰ ਜਸਵਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬੰਗਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਵਿੱਚ ਮਲੇਰੀਆ ਤੋਂ ਬਚਣ ਲਈ ਸਫਾਈ ਕਰਾਉਣ, ਕੂਲਰ, ਟੁੱਟੇ ਬਰਤਨ, ਟਾਇਰ ਟੈਂਕੀਆਂ ਵਿੱਚ ਪਾਣੀ ਦੀ ਸਫਾਈ ਬਾਰੇ ਦੱਸਿਆ ਸਵੇਰੇ ਸ਼ਾਮ ਪੂਰੀਆਂ ਬਾਹਾਂ ਦੇ ਕੱਪੜੇ ਪਾਉਣ ਮੱਛਰ ਭੁਜਾਉਣ ਵਾਲੇ ਯੰਤਰ ਲਗਾਉਣੇ ਚਾਹੀਦੇ ਹਨ। ਇਸ ਵਿੱਚ ਬੁਖਾਰ ਹੋਣ ਤੇ ਖੂਨ ਦੀ ਜਾਂਚ ਕਰਵਾਉਣੀ ਚਾਹਦੀ ਹੈ ਇਸ ਵਿੱਚ ਡਾਕਟਰ ਤਜਿੰਦਰ ਸਿੰਘ, ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜ਼ਰ ਫੀਮੇਲ ਬਲਵੀਰ ਕੌਰ, ਕਮਲਾਂ ਰਾਣੀ, ਜਸਪ੍ਰੀਤ ਕੌਰ, ਜਗਜੀਤ ਕੌਰ, ਸੀਮਾ ,ਪੂਜਾ ,ਸਦਾਨਾ ਪਰਮਜੀਤ, ਸੁਨੀਤਾ, ਗੁਰਬਖਸ਼ ਕੌਰ, ਸੰਦੀਪ ਕੌਰ , ਆਸ਼ਾ ਵਰਕਰ ਅਤੇ ਬਾਕੀ ਸਟਾਫ ਹੋਇਆ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਸਪੈਸ਼ਲ ਬਿਸ਼ਪ ਟੀਕਾਕਰਨ ਹਫਤਾ 24 ਅਪ੍ਰੈਲ ਤੋਂ 30 ਅਪ੍ਰੈਲ 2025 ਤੱਕ ਸਿਵਲ ਹਸਪਤਾਲ ਬੰਗਾ ਵਿਖੇ ਮੀਜਲ ਰੁਬਲਾ , ਮੀਜ਼ਲ ਰੂਬਲਾ ਦੋ ਦੇ ਟੀਕੇ ਲਗਾਏ ਗਏ।
Next articleਬਲਾਕ ਬਚਾਓ ਸੰਘਰਸ਼ ਕਮੇਟੀ ਵੱਲੋਂ ਐਸ ਡੀ ਐਮ ਨਕੋਦਰ ਨੂੰ ਮੰਗ ਪੱਤਰ ਸੌਂਪਿਆ ਤਿੱਖੇ ਸੰਘਰਸ਼ ਦੀ ਚਿਤਾਵਨੀ