ਸਿਵਲ ਸਰਜਨ ਸੰਗਰੂਰ ਨੂੰ ਦਿੱਤਾ ਮੰਗ ਪੱਤਰ

ਸੰਗਰੂਰ (ਸਮਾਜ ਵੀਕਲੀ) ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਦੇ ਸੁਬਾਈ ਸੱਦੇ ਤਹਿਤ ਜਿਲਾ ਜਥੇਬੰਦੀ ਸੰਗਰੂਰ ਵੱਲੋਂ ਅੱਜ ਸਿਵਲ ਸਰਜਨ ਸੰਗਰੂਰ ਡਾ ਸੰਜੇ ਕਾਮਰਾ ਰਾਹੀਂ ਮੁਲਾਜ਼ਮ ਮੰਗਾਂ ਦੇ ਹੱਲ ਲਈ ਯਾਦ ਪੱਤਰ ਸਿਹਤ ਮੰਤਰੀ/ਸਿਹਤ ਸਕੱਤਰ/ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਭੇਜਿਆ ਗਿਆ। ਇਸ ਮੋਕੇ ਜ਼ਿਲਾ ਪ੍ਰਧਾਨ ਅਵਤਾਰ ਸਿੰਘ ਗੰਢੂਆ ਦੀ ਅਗਵਾਈ ਹੇਠ ਜਥੇਬੰਦੀ ਦੇ ਚੁਣਵੇਂ ਆਗੂਆਂ ਰਾਵਿੰਦਰ ਸ਼ਰਮਾ ਲੋਂਗੋਵਾਲ, ਇੰਦਰਜੀਤ ਸਿੰਘ, ਦਲਜੀਤ ਢਿਲੋਂ, ਰਾਮ ਸਿੰਘ ਚੰਗਾਲ ਦਲਬੀਰ ਸਿੰਘ, ਦਵਿੰਦਰ ਸਿੰਘ ਸੁਨਾਮ ਤੋ ਇਲਾਵਾ ਸੁਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਸਮੇਤ ਹੋਰ ਆਗੂ ਹਾਜਰ ਸਨ।
ਇੰਦਰਜੀਤ ਸਿੰਘ 
ਸਿਹਤ ਕਰਮਚਾਰੀ ਸੰਗਰੂਰ 
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਿੰਡ ਖੋਥੜ੍ਹਾਂ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
Next articleਪੰਜਾਬੀ ਸਾਹਿਤ ਸਭਾ ਦੀ ਕਾਰਜਕਾਰੀ ਦਾ ਐਲਾਨ