ਗੁਰੂ ਘਰਾਂ ਦੇ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰਨ ਮੁੱਖ ਮੰਤਰੀ : ਸ਼੍ਰੋਮਣੀ ਕਮੇਟੀ

ਵਿਸਾਖੀ ਤੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣ ਵਾਲੇ 27 ਦੇ ਤਰਕਸ਼ੀਲ ਨਾਟਕ ਮੇਲੇ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਨਾਮ ਸਿੰਘ ਮਹਿਸਮਪੁਰੀ।

ਅੰਮ੍ਰਿਤਸਰ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਮਦਦ ਦਿੱਤੇ ਜਾਣ ਸਬੰਧੀ ਕੀਤੇ ਦਾਅਵੇ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਪ੍ਰਤੀਕਰਮ ਦਿੱਤਾ ਅਤੇ ਇਸ ਨੂੰ ਗੁਰੂ ਘਰ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਰਕਾਰ ਗੁਰੂ ਘਰ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਲਈ ਪੰਜਾਬ ਸਰਕਾਰ ਤਿਆਰ
Next articleਆਰਬੀਆਈ ਨੇ ਰੈਪੋ ਦਰ ਲਗਾਤਾਰ 11ਵੀਂ ਵਾਰ 4 ਫ਼ੀਸਦ ’ਤੇ ਬਰਕਰਾਰ ਰੱਖੀ