ਨਵੀਂ ਦਿੱਲੀ, (ਸਮਾਜ ਵੀਕਲੀ): ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ‘ਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਬੰਧੀ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਬਣਾਉਣ ਲਈ ਕਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly