ਵਿਧਾਨ ਸਭਾ ਚੋਣਾਂ ਤੋਂ ਬਾਅਦ ਐੱਮਐੱਸਪੀ ਬਾਰੇ ਕਮੇਟੀ ਬਣਾਈ ਜਾਵੇਗੀ: ਤੋਮਰ

ਨਵੀਂ ਦਿੱਲੀ, (ਸਮਾਜ ਵੀਕਲੀ):  ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ‘ਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਬੰਧੀ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਬਣਾਉਣ ਲਈ ਕਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ: ਕਾਂਗਰਸ ਨੇ ਕਿਹਾ ਕਿ ਕੇਂਦਰ ਨੇ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਪੰਜਾਬ ’ਤੇ ਹਮਲਾ ਕੀਤਾ
Next articleਹਰਿਆਣਾ ਵਾਸੀਆਂ ਲਈ ਰਾਖਵਾਂਕਰਨ: ਰਾਜ ਸਰਕਾਰ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ