HOME ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਡਾ ਸੁਖਵਿੰਦਰ ਕੁਮਾਰ ਸੁੱਖੀ ਨੇ ਅਸਤੀਫਾ...

ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਡਾ ਸੁਖਵਿੰਦਰ ਕੁਮਾਰ ਸੁੱਖੀ ਨੇ ਅਸਤੀਫਾ ਦਿੱਤਾ।

 ਬੰਗਾ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਡਾ ਸੁਖਵਿੰਦਰ ਕੁਮਾਰ ਸੁੱਖੀ ਨੇ ਅਸਤੀਫਾ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁਰਦੁਆਰਾ ਰਾਜਾ ਸਾਹਿਬ ਡੇਰੇ ਤੋਂ ਬਰਾਮਦ ਹੋਏ ਹਨ ਇਸ ਬਿਆਨ ਕਾਰਨ ਅਸਤੀਫਾ ਦਿੱਤਾ ‌ਉਨ੍ਹਾ ਕਿਹਾ ਕਿ ਰਾਜਾਂ ਸਾਹਿਬ ਦੇ ਸਤਿਕਾਰ ਲਈ ਮੈਂ ਕਿਸੇ ਵੀ ਹੱਦ ਤੱਕ ਜਾਂ ਸਕਦਾ ਹਾਂ ਮੈਂ ਆਪਣੇ ਕੈਬਨਿਟ ਰੈਂਕ ਅਤੇ ਚੇਅਰਮੈਨ ਕਨਵੇਅਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਉਨ੍ਹਾਂ ਦੱਸਿਆ ਹੋਇਆ ਕਿਹਾ ਕਿ ਉਹ ਜੋਂ ਕੁਝ ਵੀ ਹੈ ਰਾਜਾਂ ਸਾਹਿਬ ਜੀ ਦੀ ਮੇਹਰਬਾਨੀ ਨਾਲ ਹੀ ਹਨ ਉਹ ਇਸ ਦਰ ਦੇ ਕੂਕਰ ਹਨ ਪਰ ਫਿਰ ਵੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ ਇਸ ਗੱਲ ਲਈ ਜ਼ਰੂਰ ਮਿਲਾਂਗਾ ਉਨ੍ਹਾਂ ਨੂੰ ਸਹੀ ਜਾਣਕਾਰੀ ਦੇਵਾਂਗਾ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਮਿਸ਼ਨਰੀ ਗਾਇਕ ਗੋਲਡੀ ਮਲਿਕ ਦਾ ਚਹੇੜੂ ਵਿਖੇ ਸਨਮਾਨ ਹੋਇਆ –ਸੰਤ ਕ੍ਰਿਸ਼ਨ ਨਾਥ ਚਹੇੜੂ ਵਾਲੇ
Next articleਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਸਾਹਿਬ ਡਾ ਅੰਬੇਡਕਰ ਜੀ ਦੀ ਕਿਤਾਬ ਉੱਤੇ ਪ੍ਰਤੀਯੋਗਤਾ ਕਰਵਾਈ ਗਈ