ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿੱਚ ਹੰਗਾਮਾ; ‘ਆਪ’ ਕੌਂਸਲਰਾਂ ਨੇ ਭਾਜਪਾ ਦੀ ਸਰਬਜੀਤ ਕੌਰ ਨੂੰ ਮੇਅਰ ਮੰਨਣ ਤੋਂ ਕੀਤਾ ਇਨਕਾਰ

ਚੰਡੀਗੜ੍ਹ (ਸਮਾਜ ਵੀਕਲੀ):  ਨਗਰ ਨਿਗਮ ਚੰਡੀਗੜ੍ਹ ਦੀ ਅੱਜ ਹਾਊਸ ਮੀਟਿੰਗ ਸ਼ੁਰੂ ਹੁੰਦੇ ਸਾਰ ਹੀ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਸਰਬਜੀਤ ਕੌਰ ਨੂੰ ਮੇਅਰ ਮੰਨਣ ਤੋਂ ਇਨਕਾਰ ਕੀਤਾ। ਇਸ ਮੁੱਦੇ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਿਚਾਲੇ ਹੰਗਾਮਾ ਹੋਇਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleNCP welcomes Thackeray at national level to fight BJP
Next articleਗਣਤੰਤਰ ਦਿਵਸ: ਬੀਐੱਸਐੱਫ ਨੇ ਭਾਰਤ-ਪਾਕਿ ਸਰਹੱਦ ’ਤੇ ਚੌਕਸੀ ਵਧਾਈ