ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਲੋਂ ਪੰਜਾ਼ਬ ਦਾ ਪਾਰਟੀ ਪ੍ਰਧਾਨ ਬਣਨ ਤੇ ਲਖ ਲਖ ਵਧਾਈਆਂ ਮਹਿੰਦਰ ਸਿੰਘ ਗਿਲਜੀਆਂ ਯੂ ਐੱਸ ੲੇ।

ਯੂ ਐਸ ੲੇ ਕਨੈਡਾ ਨਕੋਦਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਗੁਰਪ੍ਰੀਤ ਸਿੰਘ ਬਿੱਟੂ ਉਰਫ਼ ਬਿੱਟੂ ਲਿਬੜਾ ਵਲੋਂ ਇੱਕ ਹੰਗਾਮੀ ਮੀਟਿੰਗ ਯੂ ਐਸ ੲੇ ਵਿੱਚ ਯੂ ਐਸ ੲੇ ਦੇ ਪ੍ਰੈਜ਼ੀਡੈਂਟ ਸਰਦਾਰ ਮਹਿੰਦਰ ਸਿੰਘ ਜੀ ਗਿਲਜੀਆਂ ਇੰਡੀਅਨ ਓਵਰਸੀਜ਼ ਕਾਂਗਰਸ ਯੂ ਐਸ ਦੀ ਪ੍ਰਧਾਨਗੀ ਹੇਠ ਹੋੲੀ ਜਿਸ ਵਿੱਚ ਪੰਜਾਬ ਦੀ ਭਖਦੀ ਰਾਜਨੀਤੀ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਇੰਡੀਅਨ ਕਾਂਗਰਸ ਪਾਰਟੀ ਵਲੋਂ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ਤੇ ਲਖ ਲਖ ਵਧਾਈਆਂ ਦਿੱਤੀਆਂ ਗਈਆਂ ਅਤੇ ਰੋਹਿਲ ਗਾਂਧੀ ਤੇ ਸੋਨੀਆ ਗਾਂਧੀ ਦਾ ਧੰਨਵਾਦ ਕੀਤਾ ਗਿਆ ਇਸ ਮੀਟਿੰਗ ਵਿੱਚ ਸੈਮ ਪਟਰੋਡਾ ਗਲੋਬਲ ਚੈਅਰਮੈਨ ਅਤੇ ਪਰੇਜੀਡੈਟ ਆਫ ਇੰਡੀਅਨ ਓਵਰਸੀਜ਼ ਕਾਂਗਰਸ ਯੂ ਐੱਸ ੲੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿੰਦਗੀ ਨਿਰਾਸ਼ਤਾ ਵਿੱਚ ਨਾ ਗੁਜਾਰੋ
Next articleਵੱਡੀ ਗਿਣਤੀ ‘ਚ ਪਰਿਵਾਰ ਆਪ ਪਾਰਟੀ ‘ਚ ਸ਼ਾਮਲ