ਕਾਂਗਰਸ ਦੇ ਸਰਗਰਮ ਆਗੂ ਬਲਜਿੰਦਰ ਸਿੰਘ ਖਿੰਡਾ ਆਪ ਵਿੱਚ ਸ਼ਾਮਲ

ਕਾਂਗਰਸ ਦੇ ਸਰਗਰਮ ਆਗੂ ਬਲਜਿੰਦਰ ਸਿੰਘ ਖਿੰਡਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਪੰਜਾਬ ਸਹਿ ਪ੍ਰਭਾਰੀ ਸ੍ਰੀ ਰਾਘਵ ਚੱਡਾ ਤੇ ਪਾਰਟੀ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ।

ਮਹਿਤਪੁਰ ( ਕੁਲਵਿੰਦਰ ਚੰਦੀ ) (ਸਮਾਜ ਵੀਕਲੀ)- ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਦੀ ਇਲੈਕਸ਼ਨ ਮੁਹਿੰਮ ਨੂੰ ਉਸ ਵਕਤ ਜ਼ੋਰਦਾਰ ਬੱਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕਾਗਰਸ ਪਾਰਟੀ ਦੇ ਸਰਗਰਮ ਆਗੂ ਬਲਜਿੰਦਰ ਸਿੰਘ ਖਿੰਡਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਪੰਜਾਬ ਸਹਿ ਪ੍ਰਭਾਰੀ ਸ੍ਰੀ ਰਾਘਵ ਚੱਡਾ ਨੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਦੀ ਹਾਜ਼ਰੀ ਵਿੱਚ ਸ਼ਾਮਲ ਕਰ ਲਿਆ । ਆਮ ਆਦਮੀ ਪਾਰਟੀ ਵੱਲੋਂ ਸਰਦਾਰ ਰਤਨ ਸਿੰਘ ਕਾਕੜ ਕਲਾਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਬਲਜਿੰਦਰ ਸਿੰਘ ਖਿੰਡਾ ਜੀ ਦਾ ਕੀਤਾ ਸਵਾਗਤ ਕੀਤਾ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਤਨ ਸਿੰਘ ਕਾਕੜ ਕਲਾਂ ਨੇ ਲਿਆ ਰਾਈਵਾਲ ਦੇ ਲੋਕਾਂ ਦੀਆਂ ਮੁਸਕਲਾਂ ਦਾ ਜਾਇਜ਼ਾ
Next articleਧਰਮਿੰਦਰ ਕੁਮਾਰ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ