ਪੰਜਾਬ ਲਈ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਐਤਵਾਰ ਨੂੰ

ਚੰਡੀਗੜ੍ਹ (ਸਮਾਜ ਵੀਕਲੀ):  ਕਾਂਗਰਸ ਨੇਤਾ ਰਾਹੁਲ ਗਾਂਧੀ ਐਤਵਾਰ ਨੂੰ ਪੰਜਾਬ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਗੇ। ਪੰਜਾਬ ਯੂਥ ਕਾਂਗਰਸ ਦੇ ਅਧਿਕਾਰਤ ਟਵੀਟ ਵਿੱਚ ਕਿਹਾ ਗਿਆ ਹੈ ਕਿ ਇਹ ਐਲਾਨ ਬਾਅਦ ਦੁਪਹਿਰ 2 ਵਜੇ ਵਰਚੁਅਲ ਰੈਲੀ ਰਾਹੀਂ ਕੀਤਾ ਜਾਵੇਗਾ, ਜਿਸਨੂੰ ਗਾਂਧੀ ਲੁਧਿਆਣਾ ਤੋਂ ਸੰਬੋਧਨ ਕਰਨਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਜਵੀਜ਼ਤ ਰਿਪੋਰਟ ਨੂੰ ਅਸੀਂ ਰੱਦ ਕਰਦੇ ਹਾਂ: ਅਬਦੁੱਲਾ
Next articleਨਵਜੋਤ ਸਿੱਧੂ ਨਾਲ ਕੋਈ ਵਖਰੇਵਾਂ ਨਹੀਂ: ਚੰਨੀ