ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਲੋਂ ਪੰਜਾ਼ਬ ਦਾ ਪਾਰਟੀ ਪ੍ਰਧਾਨ ਬਣਨ ਤੇ ਲੱਖ ਲੱਖ ਵਧਾਈਆਂ ਬਿੱਟੂ ਲਿਬੜਾ

ਕਨੈਡਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ) : ਗੁਰਪ੍ਰੀਤ ਸਿੰਘ ਬਿੱਟੂ ਉਰਫ਼ ਬਿੱਟੂ ਲਿਬੜਾ ਓਵਰਸੀਜ ਕਨੇਡਾ ਆਲ ਇੰਡੀਆ ਕਾਂਗਰਸ ਪਾਰਟੀ ਦੀ ਵਿੱਚ ਇੱਕ ਹੰਗਾਮੀ ਮੀਟਿੰਗ ਕਨੇਡਾ ਵਿੱਚ ਕੀਤੀ ਗਈ ਇਸ ਮੋਕੇ ਸਰਦਾਰ ਗੁਰਪ੍ਰੀਤ ਸਿੰਘ ਬਿੱਟੂ ਉਰਫ਼ ਬਿੱਟੂ ਲਿਬੜਾ ਨੇ ਪੰਜਾਬ ਪੰਜਾਬੀ ਪੰਜਾਬੀਅਤ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਤੇ ਇਸ ਮੌਕੇ ਪੰਜਾਬ ਦੀ ਭਖਦੀ ਰਾਜਨੀਤੀ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਇੰਡੀਅਨ ਕਾਂਗਰਸ ਪਾਰਟੀ ਵਲੋਂ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ਤੇ ਤੇ ਸਰਦਾਰ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਨ ਤੇ ਲੱਖ ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਦਾ ਧੰਨਵਾਦ ਕੀਤਾ ਗਿਆ

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੋਕਾਂ ਦਾ ਨਾਇਕ ਅਮਰ ਸ਼ਹੀਦ ਕਾਮ: ਚੰਨਣ ਸਿੰਘ ਧੂਤ, ਜਗਦੀਸ਼ ਸਿੰਘ ਚੋਹਕਾ
Next articleਕਵਿਤਾ