ਕਾਂਗਰਸੀ ਕੌਂਸਲਰ ਤੇ ਮੁਸਲਿਮ ਆਗੂ ਅਕਾਲੀ ਦਲ ਵਿੱਚ ਸ਼ਾਮਲ

ਅਮਲੋਹ (ਸਮਾਜ ਵੀਕਲੀ):  ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਂਦੇ ਹੀ ਅਕਾਲੀ-ਬਸਪਾ ਵਰਕਰਾਂ ’ਤੇ ਹੋਈਆਂ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਅਮਲੋਹ ਤੋਂ ਅਕਾਲੀ-ਬਸਪਾ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਹਲਕੇ ਵਿੱਚ ਕਰਵਾਏ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਅਮਲੋਹ ਦੀ ਕਾਂਗਰਸੀ ਕੌਂਸਲਰ ਰਾਜਵਿੰਦਰ ਕੌਰ, ਸੀਨੀਅਰ ਕਾਂਗਰਸ ਆਗੂ ਬਹਾਦਰ ਸਿੰਘ ਅਮਲੋਹ ਅਤੇ ਮੁਸਲਿਮ ਆਗੂ ਮੁਹੰਮਦ ਤਰੀਖ ਉਰਫ਼ ਸਿੰਪਲ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਜੀਠੀਆ ਖ਼ਿਲਾਫ਼ ਕੋਈ ਸਬੂਤ ਮਿਲਿਆ ਤਾਂ ਸਿਆਸਤ ਛੱਡ ਦਿਆਂਗਾ: ਸੁਖਬੀਰ
Next articleਮੁਹਾਲੀ ਟੀਮ ਵੱਲੋਂ ਮਜੀਠੀਆ ਦੀ ਰਿਹਾਇਸ਼ ’ਤੇ ਛਾਪਾ