ਕਾਂਗਰਸ ਨੇਤਾਵਾਂ ਨੇ ਬਜਟ ਸੈਸ਼ਨ ਲਈ ਰਣਨੀਤੀ ਤਿਆਰ ਕੀਤੀ

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਜਨਹਿੱਤ ਦੇ ਅਹਿਮ ਮੁੱਦਿਆਂ ਨੂੰ ਹੋਰ ਪਾਰਟੀਆਂ ਨਾਲ ਉਠਾਉਣ ਦਾ ਫੈਸਲਾ ਕੀਤਾ। ਕਾਂਗਰਸ ਦੇ ਸੰਸਦੀ ਰਣਨੀਤੀ ਗਰੁੱਪ ਦੀ ਮੀਟਿੰਗ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਈ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ‘’ਅਸੀਂ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ‘ਚ ਉਠਾਏ ਜਾਣ ਵਾਲੇ ਮੁੱਦਿਆਂ ‘ਤੇ ਚਰਚਾ ਕੀਤੀ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਮ੍ਰਿਤਸਰ: ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਦਰਬਾਰ ਸਾਹਿਬ ’ਚ ਨਤਮਸਤਕ ਹੋਏ
Next articleਰਾਜਧਾਨੀ ਕੀਵ ਤੋਂ ਰੂਸੀ ਫ਼ੌਜ 25 ਕਿਲੋਮੀਟਰ ਦੂਰ, ਯੂਕਰੇਨੀ ਸ਼ਰਨਾਰਥੀਆਂ ’ਤੇ ਗੋਲੀਬਾਰੀ ’ਚ ਬੱਚੇ ਸਣੇ 7 ਮੌਤਾਂ