ਕਾਂਗਰਸੀ ਵਿਧਾਇਕ ਫ਼ਤਹਿਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਵਿੱਚ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਸ ਦੇ ਦੋ ਵਿਧਾਇਕ ਵਿਧਾਇਕ ਫਤਹਿਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੇ ਨਾਲ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵੰਡੀਆਂ ਪਾਉਣ ਵਾਲੀ ਵਿਚਾਰਧਾਰਾ ਦੇ ਟਾਕਰੇ ਦੀ ਲੋੜ: ਸੋਨੀਆ
Next articleJ&K, Apollo sign MoU for multi-specialty hospital in Jammu