ਅੱਪਰਾ, ਸਮਾਜ ਵੀਕਲੀ- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਵਿਰੋਧੀ ਪਾਰਟੀਆਂ ਨੇ ਖਿਲਾਫ਼ ਜਿੱਤ ਦਰਜ ਕਰੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਮਨਜੀਤ ਕੌਰ ਚਚਰਾੜੀ ਨੇ ਅੱਪਰਾ ਵਿਖੇ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ’ਚ ਬਾਕੀ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਨੂੰ ਸਿਰਫ ਲੁੱਟਿਆ ਤੇ ਕੁੱਟਿਆ ਹੀ ਹੈ। ਇਨਾਂ ਪਾਰਟੀਆਂ ਦਾ ਪੰਜਬ ’ਚ ਆਧਾਰ ਬਿਲਕੁਲ ਖਤਮ ਹੋ ਚੁੱਕਾ ਹੈ। ਇਸ ਲਈ ਲੋਕ ਪਿਛਲੀ ਵਾਰ ਦੀ ਤਰਾਂ ਇਸ ਵਾਰ ਵੀ ਕਾਂਗਰਸ ਦੀਆਂ ਵੋਕ ਪੱਖੀ ਨੀਤੀਆਂ ਦੇ ਚਲਦਿਆਂ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਸੋਮਪਾਲ ਮੈਂਗੜਾ, ਹਰਵਿੰਦਰ ਸਿੰਘ, ਜਗਜੀਤ ਸਿੰਘ ਆਦਿ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly