ਲਖਨਊ, (ਸਮਾਜ ਵੀਕਲੀ): ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਪਾਰਟੀ ਚੋਣ ਗਠਜੋੜ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਖੁੱਲ੍ਹੇ ਮਨ ਨਾਲ ਗਠਜੋੜ ਕਰਨ ਲਈ ਤਿਆਰ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly