ਕਾਂਗਰਸ ਦਾ ਕਲੇਸ਼ ਹੁਣ ਮੁੱਕਿਆ: ਰਾਹੁਲ

ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪਾਰਟੀ ਦੀ ਪੰਜਾਬ ਇਕਾਈ ਦਾ ਕਲੇਸ਼ ਹੁਣ ਮੁੱਕ ਗਿਆ ਹੈ। ਸੰਸਦ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ, ”ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਪ੍ਰਧਾਨ ਵਜੋਂ ਤਾਜਪੋਸ਼ੀ ਲਈ ਰੱਖੇ ਸਮਾਗਮ ਵਿੱਚ ਸ਼ਿਰਕਤ ਕੀਤੀ ਹੈ ਅਤੇ ਤੁਸੀਂ ਦੇਖ ਸਕਦੇ ਹੋ ਕਿ ਵਿਵਾਦ ਹੁਣ ਖ਼ਤਮ ਗਿਆ ਹੈ।”

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਸ਼ਮੀਰ ਦੇ ਫੋਨ ਨੰਬਰ ਵੀ ‘ਪੈਗਾਸਸ’ ਦੇ ਘੇਰੇ ’ਚ ਆਏ
Next articleਅੱਗੇ ਦਾ ਰਸਤਾ 1991 ਨਾਲੋਂ ਜ਼ਿਆਦਾ ਚੁਣੌਤੀਪੂਰਨ: ਮਨਮੋਹਨ ਸਿੰਘ