ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਵੱਧ ਰਹੀ ਗੁੰਡਾਗਰਦੀ ਤੋਂ ਲੋਕ ਦੁੱਖੀ -ਐਡਵੋਕੇਟ ਬਲਵਿੰਦਰ ਕੁਮਾਰ

ਐਡਵੋਕੇਟ ਬਲਵਿੰਦਰ ਕੁਮਾਰ

ਕਰਤਾਰਪੁਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) “ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਜੀ ਦੀ ਅਗਵਾਈ ਵਿੱਚ ਹਲਕਾ ਕਰਤਾਰਪੁਰ (ਜਲੰਧਰ) ਵਿਖੇ ਲਗਾਤਾਰ ਵੱਧ ਰਹੀ ਮਹਿੰਗਾਈ, ਮਹਿੰਗੀ ਬਿਜਲੀ, ਬੇਰੁਜਗਾਰੀ, ਖਰਾਬ ਕੀਤੇ ਜਾ ਰਹੇ ਪਾਣੀ ਤੇ ਹਵਾ, ਨਸ਼ੇ ਤੇ ਝੂਠੇ ਪਰਚਿਆ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਪ੍ਰਦਰਸਨ ਕੀਤਾ ਗਿਆ। ਇਸ ਮੌਕੇ ਆਪ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।”ਇਸ ਮੌਕੇ ਤੇ ਬਸਪਾ ਕਰਤਾਰਪੁਰ ਦੀ ਟੀਮ ਵੀ ਹਾਜ਼ਰ ਸੀ।

ਜੈ ਭੀਮ ਜੈ ਭਾਰਤ ਜੈ ਕਾਂਸ਼ੀ ਰਾਮ ਜੈ ਸੰਵਿਧਾਨ ਜੈ ਬਸਪਾ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਚਿੱਟੇ ਤੇ ਭਰਿਸ਼ਟਾਚਾਰ ਦੇ ਖਿਲਾਫ ਬਸਪਾ ਵਰਕਰਾਂ ਵੱਲੋ ਅਣ ਮਿਥੇ ਸਮੇ ਲਈ ਧਰਨਾ ਪ੍ਰਦਰਸ਼ਨ ਸ਼ੁਰੂ
Next articleਪੱਛੜੇ ਵਰਗਾਂ‌ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਰਾਜਨੀਤਿਕ ਸ਼ਕਤੀ ਆਪਣੇ ਹੱਥਾਂ ਵਿੱਚ ਲੈਣਾ -ਅਜੀਤ ਸਿੰਘ ਭੈਣੀ