ਠੇਕੇਦਾਰ ਦੀ ਮੌਤ ਦਾ ਮਾਮਲਾ: ਕਰਨਾਟਕ ਦੇ ਮੰਤਰੀ ਵੱਲੋਂ ਅਸਤੀਫ਼ਾ

ਬੰਗਲੁਰੂ (ਸਮਾਜ ਵੀਕਲੀ):  ਉਡੁਪੀ ਵਿੱਚ ਇੱਕ ਸਿਵਲ ਠੇਕੇਦਾਰ ਦੀ ਮੌਤ ਦੇ ਸਬੰਧ ਵਿੱਚ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਰਨਾਟਕ ਦੇ ਮੰਤਰੀ ਕੇ ਐਸ ਈਸ਼ਵਰੱਪਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਅੱਜ ਸ਼ਾਮ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਸੌਂਪਿਆ। ਦੱਸਣਾ ਬਣਦਾ ਹੈ ਕਿ ਉਡੁਪੀ ਦੇ ਇੱਕ ਹੋਟਲ ਵਿੱਚ ਮ੍ਰਿਤਕ ਮਿਲੇ ਠੇਕੇਦਾਰ ਸੰਤੋਸ਼ ਕੇ ਪਾਟਿਲ ਦੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ 13 ਅਪਰੈਲ ਨੂੰ ਮੰਤਰੀ ਖਿਲਾਫ ਕੇਸ ਦਰਜ ਕੀਤਾ ਗਿਆ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿੱਚ 3 ਆਈਜੀ ਸਣੇ 18 ਸੀਨੀਅਰ ਪੁਲੀਸ ਅਧਿਕਾਰੀਆਂ ਦੇ ਤਬਾਦਲੇ
Next articleਭਿੰਦਾ ਕਤਲ: ਏਜੀਟੀਐੱਫ ਨੇ ਦੇਹਰਾਦੂਨ ਤੋਂ ਕਾਬੂ ਕੀਤੇ ਦੋ ਮੁਲਜ਼ਮ