ਕਰੋਨਾ: 15906 ਨਵੇਂ ਕੇਸ, 561 ਮੌਤਾਂ

New Delhi: Swab tests to passengers arriving at the New Delhi Railway Station from their native, after the Delhi government eased restrictions for travel amid the ongoing Coronavirus pandemic in New Delhi .

ਨਵੀਂ ਦਿੱਲੀ (ਸਮਾਜ ਵੀਕਲੀ): ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕਰੋਨਾਵਾਇਰਸ ਦੀ ਲਾਗ ਦੇ 15,906 ਨਵੇਂ ਕੇਸ ਰਿਪੋਰਟ ਹੋਏ ਹਨ, ਜਿਸ ਨਾਲ ਕੋਵਿਡ-19 ਕੇਸਾਂ ਦੀ ਕੁੱਲ ਗਿਣਤੀ ਵਧ ਕੇ 3,41,75,468 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਤੱਕ ਨਵਿਆਏ ਅੰਕੜਿਆਂ ਮੁਤਾਬਕ ਇਸੇੇੇ ਅਰਸੇ ਦੌਰਾਨ 561 ਹੋਰ ਮੌਤਾਂ ਨਾਲ ਕਰੋਨਾ ਕਰਕੇ ਮਰਨ ਵਾਲਿਆਂ ਦੀ ਗਿਣਤੀ 4,54,269 ਦੇ ਅੰਕੜੇ ਨੂੰ ਅੱਪੜ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ
Next articleਭਾਰਤ ਨਾਲ ਜਾਰੀ ਸਰਹੱਦੀ ਟਕਰਾਅ ਦਰਮਿਆਨ ਚੀਨ ਵੱਲੋਂ ਨਵਾਂ ਸਰਹੱਦੀ ਜ਼ਮੀਨ ਕਾਨੂੰਨ ਪਾਸ