ਅਮਰੀਕਾ ’ਚ ਨਿੱਜੀ ਕੰਪਨੀਆਂ ਦੇ ਕਰਮਚਾਰੀਆਂ ਲਈ ਕਰੋਨਾ ਵੈਕਸੀਨ ਲਾਜ਼ਮੀ

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕਾ ਦੀ ਸੰਘੀ ਅਪੀਲ ਅਦਾਲਤ ਨੇ ਰਾਸ਼ਟਰਪਤੀ ਜੋਅ ਬਾਇਡਨ ਦੇ ਉਸ ਹੁਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ ਨਿੱਜੀ ਕੰਪਨੀਆਂ ਦੇ ਮਾਲਕਾਂ ਨੂੰ ਆਪਣੇ ਕਰਮਚਾਰੀਆਂ ਨੂੰ ਕੋਵਿਡ-19 ਵਿਰੋਧੀ ਵੈਕਸੀਨ ਦੀ ਖੁਰਾਕ ਦੇਣਾ ਲਾਜ਼ਮੀ ਹੈ। ਇਹ ਹੁਕਮ ਉਨ੍ਹਾਂ ਕੰਪਨੀਆਂ ‘ਤੇ ਲਾਗੂ ਹੋਵੇਗਾ ਜਿਨ੍ਹਾਂ ਵਿੱਚ 100 ਜਾਂ ਇਸ ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ। ਹੁਕਮ ਮੁਤਾਬਕ ਜਿਹੜੇ ਕਰਮਚਾਰੀ ਵੈਕਸੀਨ ਦੀ ਪੂਰੀ ਖੁਰਾਕ ਨਹੀਂ ਲੈਣਗੇ ਉਨ੍ਹਾਂ ਨੂੰ ਮਾਸਕ ਪਹਿਨਣੇ ਪੈਣਗੇ ਅਤੇ ਕਰੋਨਵਾਇਰਸ ਦਾ ਹਫ਼ਤਾਵਾਰੀ ਟੈਸਟ ਕਰਵਾਉਣਾ ਹੋਵੇਗਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵੀਂ ਦਿੱਲੀ: ਕੰਟੇਨਰ ਆਟੋ ਰਿਕਸ਼ਾ ’ਤੇ ਉਲਟਿਆ, ਚਾਰ ਮੌਤਾਂ
Next articleਦੇਸ਼ ’ਚ ਕਰੋਨਾ ਦੇ 7145 ਨਵੇਂ ਮਾਮਲੇ ਤੇ 289 ਮੌਤਾਂ