ਮੁੰਬਈ (ਸਮਾਜ ਵੀਕਲੀ): ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ਵਿੱਚ ਸਖ਼ਤ ਕਾਰਵਾਈ ਤੋਂ ਰਾਹਤ ਲਈ ਸੁਪਰੀਮ ਕੋਰਟ ਪੁੱਜ ਗਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly