ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਸਾਬਕਾ ਤੇਜ਼ ਗੇਂਦਬਾਜ਼ ਅਜੀਤ ਅਗਰਕਰ ਨੂੰ ਸੀਨੀਅਰ ਚੋਣ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਅਗਰਕਰ ਇਕ ਦਿਨ ਪਹਿਲਾਂ ਅਸ਼ੋਕ ਮਲਹੋਤਰਾ ਦੀ ਅਗਵਾਈ ਵਾਲੀ ਕ੍ਰਿਕਟ ਸਲਾਹਕਾਰ ਸਮਿਤੀ ਅੱਗੇ ਵਰਚੁਅਲੀ ਪੇਸ਼ ਹੋਇਆ ਸੀ ਜਿਸ ਦੀ ਸਿਫਾਰਸ਼ ਮਗਰੋਂ ਉਸ ਨੂੰ ਬੀਸੀਸੀਆਈ ਨੇ ਸੀਨੀਅਰ ਚੋਣ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly