ਚੰਡੀਗੜ੍ਹ (ਸਮਾਜ ਵੀਕਲੀ): ਭਾਰਤੀ ਕਿ੍ਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਯੂਏਈ ਵਿੱਚ ਹੋ ਰਹੇ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਫੈਸਲਾ ਨੇੜਲੇ ਲੋਕਾਂ, ਮੁੱਖ ਕੋਚ ਰਵੀ ਸ਼ਾਸਤਰੀ ਅਤੇ ਰੋਹਿਤ ਸ਼ਰਮਾ ਨਾਲ ਸਲਾਹ ਮਸ਼ਵਰੇ ਬਾਅਦ ਲਿਆ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly