ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ )- ਪੰਜਾਬ ਸਰਕਾਰ ਵੱਲੋਂ ਮੋਗਾ ਵਿੱਚ ਆਯੋਜਿਤ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਨਿਵਾਸੀ ਨਸ਼ੇ ਦੇ ਖਿਲਾਫ ਚੱਲ ਰਹੀ ਲੜਾਈ ਵਿੱਚ ਮਾਨ ਸਰਕਾਰ ਦੇ ਨਾਲ ਮਜਬੂਤੀ ਨਾਲ ਖੜ੍ਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆਂ ਹਲਕਾ ਵਿਧਾਇਕ ਬਲਾਚੌਰ ਨੇ ਕੀਤਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ , ਗੈਗਸਟਾਰਾਂ ਤੇ ਅਪਰਾਧਿਕ ਤੱਤਵਾਂ ਦੇ ਖਿਲਾਫ਼ ਜੋ ਸਖਤ ਕਾਰਵਾਈ ਸ਼ੁਰੂ ਕੀਤੀ ਹੈ ਉਸਦੇ ਨਤੀਜੇ ਹੁਣ ਜ਼ਮੀਨੀ ਪੱਧਰ ਤੇ ਦਿਖਾਈ ਦੇ ਰਹੇ ਹਨ | ਰੈਲੀ ਵਿੱਚ ਸ਼ਾਮਿਲ ਹੋਏ ਹਜ਼ਾਰਾ ਲੋਕਾਂ ਦਾ ਜੋਸ਼ ਇਹ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕ ਨਸ਼ੇ ਨੂੰ ਜੜ੍ਹ ਤੋਂ ਮਿਟਾਉਣ ਦੇ ਲਈ ਸਰਕਾਰ ਦੇ ਹਰ ਕਦਮ ਦਾ ਸਮਰਥਨ ਕਰਦੇ ਹਨ ਅਤੇ ਕਰਦੇ ਰਹਿਣ ਗੇ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


