ਕਰੂਜ਼ ਨਸ਼ੀਲੇ ਪਦਾਰਥ ਮਾਮਲਾ: ਐੱਨਸੀਬੀ ਨੇ ਦੋ ਹੋਰ ਵਿਅਕਤੀ ਗ੍ਰਿਫ਼ਤਾਰ ਕੀਤੇ

ਮੁੰਬਈ (ਸਮਾਜ ਵੀਕਲੀ):  ਨਾਰਕੋਟਿਕਸ ਕੰਟਰੋਲ ਬਿਊਰ (ਐੱਨਸੀਬੀ) ਨੇ ਮੁੰਬਈ ਦੇ ਸਮੁੰਦਰੀ ਤੱਟ ’ਤੇ ਕਰੂਜ਼ ਵਿੱਚੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਬਰਾਮਦ ਕਰਨ ਦੇ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਨਸੀਬੀ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਅਤੇ ਸੱਤ ਹੋਰਨਾਂ ਨੂੰ ਐੱਨਸੀਬੀ ਨੇ ਗੋਆ ਜਾਣ ਵਾਲੇ ਕਰੂਜ਼ ‘ਤੇ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ ਸੀ। ਹੁਣ ਤੱਕ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 11 ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਨੂੰਹ ਤੇ ਕਿਰਾਏਦਾਰ ਦਾ ਟੱਬਰ ਮਾਰਨ ਵਾਲੇ ਸਾਬਕਾ ਫੌਜੀ ਨੇ ਜੇਲ੍ਹ ’ਚ ਫਾਹਾ ਲਿਆ
Next articleਪ੍ਰਿਯੰਕਾ ਗਾਂਧੀ 28 ਘੰਟਿਆਂ ਤੋਂ ਯੂਪੀ ਪੁਲੀਸ ਦੀ ਹਿਰਾਸਤ ਵਿੱਚ