(ਸਮਾਜ ਵੀਕਲੀ) ਦਰਬਾਰ ਬਾਬਾ ਜਾਹਰ ਪੀਰ ਪਿੰਡ ਭਰੋਲੀ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖ਼ੇ ਐਨ ਆਰ ਆਈ ਵੀਰਾਂ ਅਤੇ ਨਗਰ ਨਿਵਾਸੀਆਂ ਵਲੋਂ ਸਲਾਨਾ ਜੋੜ ਮੇਲਾ ਮਨਾਇਆ ਗਿਆ, ਮੇਲੇ ਦੇ ਪਹਿਲੇ ਦਿਨ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਅਮਰੀਕ ਰਾਮ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਝੰਡੇ ਦੀ ਰਸਮ ਕੀਤੀ, ਮੇਲੇ ਦੇ ਦੂਸਰੇ ਦਿਨ ਪ੍ਰਸਿੱਧ ਗਾਇਕ ਭੈਣਾਂ ਕੌਰ ਸਿਸਟਰਜ਼ ਪ੍ਰਮੀਤ ਕੌਰ ਹਰਮੀਤ ਕੌਰ ਬੇਬੀ ਏ ਕੌਰ, ਵਲੋਂ ਬਾਬਾ ਜੀ ਦੀ ਮਹਿਮਾਂ ਦਾ ਗੁਣਗਾਣ ਕੀਤਾ ਉਪਰੰਤ ਗਾਇਕ ਕਮਲ ਕਟਾਣੀਆਂ, ਸਰਦਾਰ ਆਲੀ ਤੋਂ ਇਲਾਵਾ ਹੋ ਕਲਾਕਾਰਾਂ ਨੇ ਹਾਜ਼ਰੀ ਲਗਾਈ, ਇਸ ਮੌਕੇ ਵੱਖ ਵੱਖ ਡੇਰਿਆਂ ਤੋਂ ਸੰਤ ਮਹਾਂਪੁਰਸ਼ ਪਹੁੰਚੇ, ਇਸ ਮੌਕੇ ਚਾਹ ਪਕੌੜਿਆ ਦੇ ਲੰਗਰ ਅਤੇ ਬਾਬਾ ਜੀ ਦੇ ਲੰਗਰ ਅਟੁੱਟ ਵਰਤਾਏ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



