HOME ਦਸੂਹਾ ਪੁਲਿਸ ਨੇ ਚੋਰੀ ਦੇ ਕੇਸ ਵਿੱਚ ਕੀਤਾ 2 ਕਥਿਤ ਦੋਸ਼ੀਆ ਨੂੰ...

ਦਸੂਹਾ ਪੁਲਿਸ ਨੇ ਚੋਰੀ ਦੇ ਕੇਸ ਵਿੱਚ ਕੀਤਾ 2 ਕਥਿਤ ਦੋਸ਼ੀਆ ਨੂੰ ਗ੍ਰਿਫਤਾਰ

2
ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ / ਦਸੂਹਾ   (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ ਐਸ ਪੀ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਏ ਐਸ ਆਈ ਮਹਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਮੁਲਜਮ ਮਨਪ੍ਰੀਤ  ਸਿੰਘ ਉਰਫ ਮੰਨਾ ਪੁਤਰ ਅਮਰਜੀਤ ਸਿੰਘ ਵਾਸੀ ਭੇਡ ਪੱਤਣ  ਹਰਗੋਬਿੰਦਪੁਰ ਗੁਰਦਾਸਪੁਰ ਅਤੇ ਅਕਾਸਦੀਪ ਸਿੰਘ ਉਰਫ ਅਕਾਸ ਪੁਤਰ ਸਰਬਜੀਤ ਸਿੰਘ ਵਾਸੀ ਵੱਡੀ ਕੀੜੀ  ਹਰਗੋਬਿੰਦਪੁਰ  ਗੁਰਦਾਸਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋ ਚੋਰੀਸ਼ੁਦਾ 03 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ, ਉਹਨਾਂ ਦੱਸਿਆ ਕਿ ਉਕਤ ਮੁਲਜਮਾਂ ਕੋਲੋਂ  ਡੁਘਾਈ ਨਾਲ ਪੁੱਛਗਿੱਛ ਜਾਵੇਗੀ ਅਤੇ ਹੋਰ ਕੀਤੀਆਂ ਚੋਰੀਆਂ ਦਾ ਪਤਾ ਲਾਇਆ ਜਾਵੇਗਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅਹਿਮਦਾਬਾਦ ਹਵਾਈ ਹਾਦਸੇ ਵਿੱਚ ਵਿਛੜੀਆਂ ਰੂਹਾਂ ਨੂੰ ਮਾਲਕ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਲਈ ਕੀਤੀ ਅਰਦਾਸ : ਸੰਤ ਨਿਰਮਲ ਦਾਸ ਜੀ ਬਾਬੇ ਜੋੜੇ
Next articleਫੁੱਟ ਪਾਊ ਤਾਕਤਾਂ ਨੂੰ ਭਾਜ ਦੇਣ ਲਈ ਲੋਕ ਇਨਸਾਫ਼ ਮੰਚ ਵਲੋਂ ਫਿਲੌਰ ਵਿੱਚ ਕੱਢਿਆ ਗਿਆ ਸਮਾਜਿਕ ਸਦਭਾਵਨਾ ਮਾਰਚ