ਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦੇਹਾਂਤ

ਮਾਨਸਾ (ਸਮਾਜ ਵੀਕਲੀ):  ਪੰਜਾਬੀ ਦੇ ਪ੍ਰਸਿੱਧ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕਿਆਂ ਵਾਲਾ) ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਥਰੀਕੇ ਵਿਚ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ। ਉਨ੍ਹਾਂ ਦੇ ਲਿਖੇ ਗੀਤਾਂ ਦੀ ਦੁਨੀਆਂ ਭਰ ਵਿੱਚ ਧੁੂਮ ਰਹੀ। ਉਨ੍ਹਾਂ ਦੇ ਗੀਤ ਹਰ‌ ਕਿਸੇ ਦੀ ਜ਼ਬਾਨ ‘ਤੇ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣਾਂ ਤੋਂ ਪਹਿਲਾਂ ਮੁਫ਼ਤ ਸੇਵਾਵਾਂ ਦੇਣ ਦਾ ਐਲਾਨ ਕਰਨ ਖ਼ਿਲਾਫ਼ ਦਾਖਲ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ
Next articleਬਹਾਦਰੀ ਪੁਰਸਕਾਰਾਂ ਦਾ ਐਲਾਨ; ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਮਿਲੇਗਾ ਪਰਮ ਵਿਸ਼ਿਸ਼ਟ ਸੇਵਾ ਮੈਡਲ